15ਪੰਜਾਬ ਦੇ ਕਿਸਾਨਾਂ ਦਾ ਹੋਇਆ ਬਹੁਤ ਵੱਡਾ ਨੁਕਸਾਨ, 20 ਹਜ਼ਾਰ ਕਰੋੜ ਦੇ ਰਾਹਤ ਫ਼ੰਡ ਦੀ ਹੈ ਲੋੜ- ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ, 11 ਸਤੰਬਰ- ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਉਸ ਬਿਆਨ, ਜਿਸ ਵਿਚ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਮੰਤਰੀ ਹਰਦੀਪ....
... 3 hours 41 minutes ago