5 ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ ਦੀ ਸੰਭਾਵਨਾ , ਤੇਜ਼ ਹਵਾਵਾਂ ਚੱਲਣਗੀਆਂ
ਜੈਪੁਰ , 15 ਜੂਨ - ਮੌਸਮ ਵਿਭਾਗ ਨੇ 18 ਜੂਨ ਤੱਕ ਕਈ ਜ਼ਿਲ੍ਹਿਆਂ ਲਈ ਯੈਲੋ ਅਤੇ ਓਰੇਂਜ ਅਲਰਟ ਜਾਰੀ ਕੀਤੇ ਹਨ। ਅਲਰਟ ਵਿਚ ਰਾਜ ਦੇ ਵੱਖ-ਵੱਖ ਹਿੱਸਿਆਂ ਵਿਚ ਗਰਜ, ਬਿਜਲੀ, ਧੂੜ ਭਰੀ ਹਨੇਰੀ, ਤੂਫ਼ਾਨ ...
... 1 hours 3 minutes ago