15 ਬਾਬਾ ਫੌਜਾ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ 'ਚ ਲਾਉਣ ਦੀ ਮੰਗ
ਲੰਡਨ, 1 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਾਬਾ ਫੌਜਾ ਸਿੰਘ ਨੇ ਦੇਸ਼ ਵਿਦੇਸ਼ 'ਚ ਸਿੱਖ ਕੌਮ ਦਾ ਨਾਮ ਰੌਸ਼ਨ ਕੀਤਾ ਹੈ ਤੇ ਦਸਤਾਰ ਸਜਾ ਵਡੇਰੀ ਉਮਰ 'ਚ ਮੈਰਾਥਨ ਦੌੜਾਂ ਦੌੜਨ ਦਾ ਇਤਿਹਾਸ ਰਚਿਆ ਹੈ | ਜਿਸ ਕਰਕੇ ਉਹਨਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਲੱਗਣੀ ਚਾਹੀਦੀ ਹੈ ਇਹ ਵਿਚਾਰ ਸਿੱਖ ਆਗੂ ਸ: ਰਾਜਿੰਦਰ ਸਿੰਘ ਪੁਰੇਵਾਲ, ਡਾ: ਦਲਜੀਤ ਸਿੰਘ ਵਿਰਕ, ਸਿੱਖ ਚਿੰਤਕ...
... 9 hours 33 minutes ago