13ਪਿਛਲੇ ਦੋ ਦਿਨਾਂ ’ਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ’ਚ ਆਈ ਕਮੀ
ਨਵੀਂ ਦਿੱਲੀ, 14 ਜੂਨ- ਪਿਛਲੇ 2 ਦਿਨਾਂ ਤੋਂ, ਦੇਸ਼ ਵਿਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿਚ ਕਮੀ ਆਈ ਹੈ। ਹਾਲਾਂਕਿ, ਸ਼ੁੱਕਰਵਾਰ ਨੂੰ ਰਾਜਸਥਾਨ ਅਤੇ ਕੇਰਲ ਵਿਚ ਕੋਰੋਨਾ ਨਾਲ ਦੋ ਲੋਕਾਂ ਦੀ ਮੌਤ ਹੋ ਗਈ। ਰਾਜਸਥਾਨ ਵਿਚ ਇਕ 70 ਸਾਲਾ ਔਰਤ ਅਤੇ ਕੇਰਲ.....
... 4 hours 36 minutes ago