5 ਟਰੰਪ ਨੇ ਯੂਰਪੀਅਨ ਸੰਘ, ਮੈਕਸੀਕੋ ਵਿਰੁੱਧ 1 ਅਗਸਤ ਤੋਂ 30 ਫ਼ੀਸਦੀ ਟੈਰਿਫ ਲਗਾਉਣ ਦਾ ਕੀਤਾ ਐਲਾਨ
ਬਿ੍ਜਵਾਟਰ, 12 ਜੁਲਾਈ (ਏਜੰਸੀ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੈਕਸੀਕੋ ਤੇ ਯੂਰਪੀ ਸੰਘ (ਈ.ਯੂ.) 'ਤੇ 30 ਫ਼ੀਸਦੀ ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ | ਇਨ੍ਹਾਂ ਦੇਸ਼ਾਂ 'ਤੇ ਟੈਰਿਫ 1 ਅਗਸਤ ਤੋਂ ਲਾਗੂ ਹੋਵੇਗਾ | ਇਸ ਤੋਂ ਪਹਿਲਾਂ ਬੁੱਧਵਾਰ ਨੂੰ ਟਰੰਪ ਨੇ ਅਮਰੀਕਾ ਦੇ 7 ਛੋਟੇ ਵਪਾਰਕ ਭਾਈਵਾਲਾਂ ਨੂੰ ਇਕ ਟੈਰਿਫ ਪੱਤਰ ਭੇਜਿਆ ਸੀ, ਜਿਸ 'ਚ ਫਿਲੀਪੀਨਜ਼, ਬਰੂਨੇਈ, ਮੋਲਡੋਵਾ, ਅਲਜੀਰੀਆ...
... 1 hours 26 minutes ago