JALANDHAR WEATHER

ਪ੍ਰਸਿੱਧ ਕਾਮੇਡੀਅਨ ਕਪਿਲ ਸ਼ਰਮਾ ਦੀ ਟੀਮ ਦੇ ਮੈਂਬਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ)-ਅੰਮ੍ਰਿਤਸਰ ਦੇ ਜੰਮਪਲ ਪ੍ਰਸਿੱਧ ਸਟੈਂਡ ਅਪ ਕਾਮੇਡੀਅਨ ਕਪਿਲ ਸ਼ਰਮਾ ਦੇ ਪ੍ਰਸਿੱਧ ਟੀ.ਵੀ. ਸ਼ੋਅ ਦੀ ਟੀਮ ਦੇ ਮੈਂਬਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਨ੍ਹਾਂ ਕਾਮੇਡੀ ਕਲਾਕਾਰਾਂ ਵਿਚ ਸੁਨੀਲ ਗਰੋਵਰ ਉਰਫ ਗੁੱਥੀ, ਕਰੁਸ਼ਨਾ ਅਭਿਸ਼ੇਕ ਕੀਕੂ ਸ਼ਾਰਦਾ ਅਤੇ ਰਜੀਵ ਠਾਕੁਰ ਸ਼ਾਮਿਲ ਹਨ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ