JALANDHAR WEATHER

ਭਾਰਤ ਬੰਗਲਾਦੇਸ਼ ਟੈਸਟ ਸੀਰੀਜ਼: ਸ਼ੁਭਮਨ ਗਿੱਲ ਦਾ ਅਰਧ ਸੈਂਕੜਾ

ਚੇਨੱਈ, 21 ਸਤੰਬਰ- ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਖ਼ੇਡੇ ਜਾ ਰਹੇ ਟੈਸਟ ਮੈਚ ਦੇ ਤੀਜੇ ਦਿਨ ਅੱਜ ਸ਼ੁਭਮਨ ਗਿੱਲ ਨੇ ਆਪਣੇ ਟੈਸਟ ਕਰੀਅਰ ਦਾ ਛੇਵਾਂ ਅਰਧ ਸੈਂਕੜਾ 79 ਗੇਂਦਾਂ ਵਿਚ ਬਣਾਇਆ। ਉਸ ਨੇ ਮੇਹਦੀ ਹਸਨ ਮਿਰਾਜ ਦੀ ਗੇਂਦ ’ਤੇ ਛੱਕਾ ਲਗਾ ਕੇ ਆਪਣਾ ਅਰਧ ਸੈਂਕੜਾ ਪੂਰਾ ਕੀਤਾ। ਭਾਰਤ ਨੇ ਤਿੰਨ ਵਿਕਟਾਂ ’ਤੇ 110+ ਦੌੜਾਂ ਬਣਾ ਲਈਆਂ ਹਨ। ਪੰਤ ਅਤੇ ਗਿੱਲ ਵਿਚਾਲੇ 50+ ਦੌੜਾਂ ਦੀ ਸਾਂਝੇਦਾਰੀ ਵੀ ਹੋਈ ਹੈ। ਭਾਰਤ ਦੀ ਲੀਡ ਹੁਣ 340+ ਦੌੜਾਂ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ