JALANDHAR WEATHER

ਪੀਯੂਸ਼ ਗੋਇਲ ਨੇ ਕੀਤੀ ਕੋਰੀਆ ਗਣਰਾਜ ਦੇ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ, 21 ਸਤੰਬਰ- ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਟਵੀਟ ਕਰ ਕਿਹਾ ਕਿ ਕੋਰੀਆ ਗਣਰਾਜ ਦੇ ਵਪਾਰ, ਉਦਯੋਗ ਅਤੇ ਊਰਜਾ ਮੰਤਰੀ, ਇਨਕਿਓ ਚੀਓਂਗ ਨਾਲ ਲਾਭਕਾਰੀ ਗੱਲਬਾਤ ਹੋਈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਵਧੇਰੇ ਸੰਤੁਲਿਤ ਵਪਾਰ ਪ੍ਰਾਪਤ ਕਰਨ, ਭਾਰਤ-ਕੋਰੀਆ ਵਿਆਪਕ ਆਰਥਿਕ ਭਾਈਵਾਲੀ ਸਮਝੌਤੇ ਨੂੰ ਅੱਪਗ੍ਰੇਡ ਕਰਨ, ਨਿਵੇਸ਼ਾਂ ਨੂੰ ਉਤਸ਼ਾਹਿਤ ਕਰਨ ਤੇ ਸਾਡੇ ਆਰਥਿਕ ਸੰਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਲਈ ਰੁਜ਼ਗਾਰ ਸਿਰਜਣ ਅਤੇ ਗੈਰ-ਟੈਰਿਫ ਰੁਕਾਵਟਾਂ ਨੂੰ ਹੱਲ ਕਰਨ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ