JALANDHAR WEATHER

ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਭਾਰਤ ਵਲੋਂ 287/4 'ਤੇ ਪਾਰੀ ਸਮਾਪਤੀ ਦੀ ਘੋਸ਼ਣਾ, ਬੰਗਲਾਦੇਸ਼ ਨੂੰ ਜਿੱਤਣ ਲਈ 515 ਦੌੜਾਂ ਦਾ ਟੀਚਾ

 ਚੇਨਈ, 21 ਸਤੰਬਰ - ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਪਹਿਲੇ ਟੈਸਟ ਮੈਚ ਦੇ ਤੀਸਰੇ ਦਿਨ ਭਾਰਤ ਨੇ 4 ਵਿਕਟਾਂ ਦੇ ਨੁਕਸਾਨ 'ਤੇ 287 ਦੌੜਾਂ ਬਣਾ ਕੇ ਪਾਰੀ ਸਮਾਪਤੀ ਦੀ ਘੋਸ਼ਣਾ ਕਰ ਦਿੱਤੀ ਤੇ ਬੰਗਲਾਦੇਸ਼ ਨੂੰ ਜਿੱਤਣ ਲਈ 515 ਦੌੜਾਂ ਦਾ ਟੀਚਾ ਦਿੱਤਾ। ਭਾਰਤ ਵਲੋਂ ਦੂਸਰੀ ਪਾਰੀ ਚ ਸ਼ੁਭਮਨ ਗਿੱਲ ਨੇ ਸ਼ਾਨਦਾਰ 119 ਦੌੜਾਂ ਬਣਾਈਆਂ ਜੋ ਕਿ ਅੰਤ ਤੱਕ ਆਊਟ ਨਹੀੌਂ ਹੋਏ। ਇਸ ਤੋਂ ਇਲਾਵਾ ਕੇ.ਐਲ. ਰਾਹੁਲ ਨੇ ਵੀ 109 ਦੌੜਾਂ ਬਣਾਈਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ