JALANDHAR WEATHER

ਮੁੰਬਈ ਕਸਟਮਜ਼ ਵਲੋਂ ਚ 1.58 ਕਰੋੜ ਦਾ ਸੋਨਾ ਅਤੇ 1.54 ਕਰੋੜ ਦੇ ਹੀਰੇ ਜ਼ਬਤ, 3 ਯਾਤਰੀ ਗ੍ਰਿਫ਼ਤਾਰ

 ਮੁੰਬਈ, 21 ਸਤੰਬਰ - 20-21 ਸਤੰਬਰ ਦੀ ਵਿਚਕਾਰਲੀ ਰਾਤ ਨੂੰ, ਮੁੰਬਈ ਕਸਟਮਜ਼ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਲਗਭਗ 1.58 ਕਰੋੜ ਰੁਪਏ ਦੀ ਕੀਮਤ ਦਾ 2.286 ਕਿਲੋਗ੍ਰਾਮ ਸੋਨਾ ਅਤੇ 1.54 ਕਰੋੜ ਰੁਪਏ ਦੇ ਹੀਰੇ ਜ਼ਬਤ ਕੀਤੇ। ਤਿੰਨ ਯਾਤਰੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ