JALANDHAR WEATHER

ਪਹਿਲੇ ਟੀ-20 'ਚ ਭਾਰਤ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਦਾ ਲਿਆ ਫੈਸਲਾ

ਮੱਧ ਪ੍ਰਦੇਸ਼, 6 ਅਕਤੂਬਰ-ਪਹਿਲੇ ਟੀ-20 'ਚ ਭਾਰਤ ਨੇ ਟਾਸ ਜਿੱਤ ਲਿਆ ਹੈ ਤੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ। ਦੱਸ ਦਈਏ ਕਿ ਅੱਜ ਭਾਰਤ ਦਾ ਬੰਗਲਾਦੇਸ਼ ਨਾਲ ਮੁਕਾਬਲਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ