JALANDHAR WEATHER

ਕੋਠੇ ਕਰਤਾਰ ਸਿੰਘ ਦੀ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ

ਸਮਾਧ ਭਾਈ, (ਮੋਗਾ), 7 ਅਕਤੂਬਰ (ਜਗਰੂਪ ਸਿੰਘ ਸਰੋਆ)- ਮੋਗਾ ਜ਼ਿਲ੍ਹੇ ਦੇ ਪਿੰਡ ਕੋਠੇ ਕਰਤਾਰ ਸਿੰਘ (ਸਮਾਧ ਭਾਈ) ਦੀ ਗ੍ਰਾਮ ਪੰਚਾਇਤ ਨੂੰ ਸਮੁੱਚੀਆਂ ਪਾਰਟੀਆਂ ਵਲੋਂ ਸਰਬਸੰਮਤੀ ਨਾਲ ਚੁਣ ਲਿਆ ਗਿਆ। ਇਸ ਮੌਕੇ ਨੌਜਵਾਨ ਜਸਪਾਲ ਸਿੰਘ ਨੂੰ ਸਰਪੰਚ ਅਤੇ ਚਰਨ ਸਿੰਘ, ਲਖਵੀਰ ਸਿੰਘ, ਹਰਪ੍ਰੀਤ ਸਿੰਘ, ਕੁਲਦੀਪ ਕੌਰ ਅਤੇ ਬਲਜਿੰਦਰ ਕੌਰ ਨੂੰ ਸਰਬਸੰਮਤੀ ਨਾਲ ਪੰਚਾਇਤ ਮੈਂਬਰ ਚੁਣ ਲਿਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ