JALANDHAR WEATHER

ਹਰਿਆਣਾ ਵਿਚ ਕਾਂਗਰਸ ਬਣਾ ਰਹੀ ਹੈ ਸਰਕਾਰ- ਬਜਰੰਗ ਪੂਨੀਆ

ਨਵੀਂ ਦਿੱਲੀ, 7 ਅਕਤੂਬਰ- ਕਾਂਗਰਸ ਨੇਤਾ ਅਤੇ ਪਹਿਲਵਾਨ ਬਜਰੰਗ ਪੂਨੀਆ ਨੇ ਗੱਲ ਕਰਦੇ ਹੋਏ ਕਿਹਾ ਕਿ ਸਾਰੇ ਐਗਜ਼ਿਟ ਪੋਲ ਕਹਿ ਰਹੇ ਹਨ ਕਿ ਕਾਂਗਰਸ ਸਰਕਾਰ ਬਣਾ ਰਹੀ ਹੈ। ਕਿਸਾਨਾਂ, ਪਹਿਲਵਾਨਾਂ, ਮਜ਼ਦੂਰਾਂ ਅਤੇ ਅੱਤਿਆਚਾਰਾਂ ਦਾ ਸਾਹਮਣਾ ਕਰਨ ਵਾਲੇ ਸਾਰੇ ਵਰਗਾਂ ਨੇ ਬੇਇਨਸਾਫ਼ੀ ਅਤੇ ਨਫ਼ਰਤ ਵਿਰੁੱਧ ਵੋਟ ਦਿੱਤੀ ਹੈ ਅਤੇ ਦੇਸ਼ ਵਿਚ ਆਉਣ ਵਾਲੀਆਂ ਸਾਰੀਆਂ ਚੋਣਾਂ ਵਿਚ ਇਹ ਹੀ ਦੇਖਣ ਨੂੰ ਮਿਲੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ