JALANDHAR WEATHER

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਬਾਰੇ 28 ਅਕਤੂਬਰ ਨੂੰ ਹੋਵੇਗਾ ਜਨਰਲ ਇਜਲਾਸ

ਅੰਮ੍ਰਿਤਸਰ, 7 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਸਲਾਨਾ ਜਨਰਲ ਇਜਲਾਸ ਇਸ ਵਾਰ 28 ਅਕਤੂਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਇਸ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਟਵੀਟ ਕਰਦਿਆਂ ਦੱਸਿਆ ਕਿ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਇਸ ਵਾਰ ਜਨਰਲ ਇਜਲਾਸ 28 ਅਕਤੂਬਰ 2024 ਨੂੰ ਹੋਵੇਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਅੰਦਰ ਇਹ ਇਜਲਾਸ ਦੁਪਹਿਰ 12 ਵਜੇ ਸ਼ੁਰੂ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ