JALANDHAR WEATHER

ਪੰਜਾਬ ਕਾਂਗਰਸ ਸੋਸ਼ਲ ਮੀਡੀਆ ਦੇ ਚੇਅਰਮੈਨ ਵਲੋਂ ਲੁਧਿਆਣਾ ਜ਼ਿਮਨੀ ਚੋਣਾਂ ਲਈ ਡਿਊਟੀ ਇੰਚਾਰਜ ਨਿਯੁਕਤ

ਚੰਡੀਗੜ੍ਹ, 14 ਜੂਨ-ਪੰਜਾਬ ਕਾਂਗਰਸ ਸੋਸ਼ਲ ਮੀਡੀਆ ਦੇ ਚੇਅਰਮੈਨ ਗੁਰਤੇਜ ਸਿੰਘ ਪੰਨੂ ਦੁਆਰਾ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿਚ ਪੰਜਾਬ ਕਾਂਗਰਸ ਸੋਸ਼ਲ ਮੀਡੀਆ ਦੇ ਚੇਅਰਮੈਨ ਵਲੋਂ ਲੁਧਿਆਣਾ ਜ਼ਿਮਨੀ ਚੋਣਾਂ ਲਈ ਡਿਊਟੀ ਇੰਚਾਰਜ ਨਿਯੁਕਤ ਕੀਤੇ ਹਨ, ਜਿਸ ਦਾ ਕੰਪਲੀਟ ਬਿਊਰਾ ਲੈਟਰ ਵਿਚ ਦਿੱਤਾ ਗਿਆ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ