ਲਖਨਊ : ਅਮਿਤ ਸ਼ਾਹ ਅਤੇ ਯੋਗੀ ਆਦਿੱਤਿਆਨਾਥ 60,244 ਨਵੇਂ ਚੁਣੇ ਗਏ ਪੁਲਿਸ ਕਾਂਸਟੇਬਲਾਂ ਨੂੰ ਸੌਂਪੇ ਨਿਯੁਕਤੀ ਪੱਤਰ

ਲਖਨਊ, 15 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਲਖਨਊ ਦੇ ਡਿਫੈਂਸ ਐਕਸਪੋ ਗਰਾਊਂਡ ਵਿਖੇ 60,244 ਨਵੇਂ ਚੁਣੇ ਗਏ ਪੁਲਿਸ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ।