JALANDHAR WEATHER

ਅਦਾਕਾਰਾ ਮਨਾਰਾ ਚੋਪੜਾ ਦੇ ਪਿਤਾ ਦਾ ਦਿਹਾਂਤ

ਮੁੰਬਈ, 16 ਜੂਨ - ਬਾਲੀਵੁੱਡ ਅਤੇ ਟੀਵੀ ਦੀ ਦੁਨੀਆ ਵਿਚ ਨਾਂਅ ਕਮਾਉਣ ਵਾਲੀ ਅਦਾਕਾਰਾ ਮਨਾਰਾ ਚੋਪੜਾ ਦੇ ਪਿਤਾ ਰਮਨ ਰਾਏ ਹਾਂਡਾ ਦਾ ਦਿਹਾਂਤ ਹੋ ਗਿਆ ਹੈ। ਬਿੱਗ ਬੌਸ ਫੇਮ ਅਦਾਕਾਰਾ ਨੇ ਖੁਦ ਸੋਸ਼ਲ ਮੀਡੀਆ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੇ ਪਿਤਾ 71 ਸਾਲ ਦੇ ਸਨ ਅਤੇ ਪਿਛਲੇ 2 ਦਿਨਾਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ। ਰਮਨ ਹਾਂਡਾ ਇਕ ਮਸ਼ਹੂਰ ਵਕੀਲ ਸਨ ਅਤੇ ਉਹ ਦਿੱਲੀ ਹਾਈ ਕੋਰਟ ਵਿਚ ਕੰਮ ਕਰਦੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ