JALANDHAR WEATHER

ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 17 ਜੂਨ (ਜਸਵੰਤ ਸਿੰਘ ਜੱਸ)- ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਸ੍ਰੀ ਮੁਕੇਸ਼ ਅਗਨੀਹੋਤਰੀ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਹਿਮਾਚਲ ਦੇ ਵਿਧਾਇਕ ਹਰਦੀਪ ਸਿੰਘ ਬਾਵਾ ਅਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ