JALANDHAR WEATHER

ਲੁਧਿਆਣਾ (ਪੱਛਮੀ) ਜ਼ਿਮਨੀ ਚੋਣ- ਵੋਟਿੰਗ ਹੋਈ ਸ਼ੁਰੂ

ਲੁਧਿਆਣਾ, 19 ਜੂਨ- ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ’ਤੇ ਉਪ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਸੀਟ ’ਤੇ 1,75,469 ਵੋਟਰ ਆਪਣੀ ਵੋਟ ਪਾਉਣਗੇ, ਜਿਸ ਲਈ 194 ਪੋਲਿੰਗ ਸਟੇਸ਼ਨ ਬਣਾਏ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ