JALANDHAR WEATHER

ਲੋਕ ਜ਼ਰੂਰ ਕਰਨ ਵੋਟ ਤੇ ਚੁਣਨ ਇਮਾਨਦਾਰ ਤੇ ਮਿਹਨਤੀ ਨੇਤਾ- ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ, 19 ਜੂਨ- ਅੱਜ ਹੋ ਰਹੀਆਂ ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਸਮੇਤ ਵੱਖ ਵੱਖ ਥਾਵਾਂ ’ਤੇ ਹੋ ਰਹੀਆਂ ਚੋਣਾਂ ਸੰਬੰਧੀ ‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਵੱਧ ਤੋਂ ਵੱਧ ਵੋਟਿੰਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਗੁਜਰਾਤ ਦੀਆਂ ਦੋ ਸੀਟਾਂ, ਵਿਸਾਵਦਰ ਅਤੇ ਕਾਦੀ ਅਤੇ ਪੰਜਾਬ ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ’ਤੇ ਉਪ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਉੱਥੋਂ ਦੇ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਜ਼ਰੂਰ ਵੋਟ ਪਾਉਣ। ਇਮਾਨਦਾਰ ਅਤੇ ਮਿਹਨਤੀ ਲੋਕਾਂ ਨੂੰ ਚੁਣੋ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ