JALANDHAR WEATHER

ਏਅਰ ਇੰਡੀਆ ਦੀ ਦਿੱਲੀ ਤੋਂ ਵੀਅਤਨਾਮ ਜਾਣ ਵਾਲੀ ਉਡਾਣ ਤਕਨੀਕੀ ਖਰਾਬੀ ਕਾਰਨ ਵਾਪਸ ਮੁੜੀ

ਮੁੰਬਈ, 19 ਜੂਨ-ਏਅਰ ਇੰਡੀਆ ਦੀ 19 ਜੂਨ ਨੂੰ ਦਿੱਲੀ ਤੋਂ ਵੀਅਤਨਾਮ ਦੇ ਹੋ ਚੀ ਮਿਨਹ ਸਿਟੀ ਜਾਣ ਵਾਲੀ ਉਡਾਣ AI388 ਸਾਵਧਾਨੀ ਵਜੋਂ ਰਾਸ਼ਟਰੀ ਰਾਜਧਾਨੀ ਵਾਪਸ ਪਰਤ ਆਈ। ਏਅਰਲਾਈਨਜ਼ ਨੇ ਇਕ ਬਿਆਨ ਵਿਚ ਕਿਹਾ ਕਿ ਉਡਾਣ ਸੁਰੱਖਿਅਤ ਢੰਗ ਨਾਲ ਦਿੱਲੀ ਵਾਪਸ ਉਤਰ ਗਈ ਅਤੇ ਸਾਰੇ ਯਾਤਰੀਆਂ ਨੂੰ ਉਤਾਰ ਲਿਆ ਗਿਆ ਹੈ। ਸੂਤਰਾਂ ਅਨੁਸਾਰ ਜਹਾਜ਼ ਵਿਚ 130 ਤੋਂ ਵੱਧ ਯਾਤਰੀ ਸਵਾਰ ਸਨ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ