JALANDHAR WEATHER

ਭਾਰਤ-ਇੰਗਲੈਂਡ ਪਹਿਲਾ ਟੈਸਟ : ਟਾਸ ਜਿੱਤ ਕੇ ਇੰਗਲੈਂਡ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ

ਲੀਡਜ਼ (ਇੰਗਲੈਂਡ), 20 ਜੂਨ-ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ 5 ਟੈਸਟ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਟਾਸ ਜਿੱਤ ਕੇ ਇੰਗਲੈਂਡ ਦੇ ਕਪਤਾਨ ਬੈਨ ਸਟੋਕਸ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ