JALANDHAR WEATHER

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਪਹਿਲਾ ਰੁਝਾਨ ਆਇਆ ਸਾਹਮਣੇ, ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੂੰ 2895 ਵੋਟਾਂ

ਲੁਧਿਆਣਾ, 23 ਜੂਨ- ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੇ ਪਹਿਲੇ ਰੁਝਾਨ ਸਾਹਮਣੇ ਆ ਗਏ ਹਨ। ਇਨ੍ਹਾਂ ਵਿਚੋਂ ‘ਆਪ’ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ 2895 ਵੋਟਾਂ ਪਈਆਂ ਹਨ। ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ 1626 ਵੋਟਾਂ ਨਾਲ ਦੂਜੇ ਨੰਬਰ ’ਤੇ ਹਨ। ਇਸ ਦੇ ਨਾਲ ਹੀ ਭਾਜਪਾ ਦੇ ਜੀਵਨ ਗੁਪਤਾ ਤੀਜੇ ਨੰਬਰ ’ਤੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਫਿਲਹਾਲ ਚੌਥੇ ਨੰਬਰ ’ਤੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ