JALANDHAR WEATHER

ਯੂ.ਪੀ. - ਸਮਾਜਵਾਦੀ ਪਾਰਟੀ ਨੇ ਤਿੰਨ ਵਿਧਾਇਕਾਂ ਨੂੰ ਪਾਰਟੀ ਤੋਂ ਕੱਢਿਆ ਬਾਹਰ

 ਲਖਨਊ, 23 ਜੂਨ - ਸਮਾਜਵਾਦੀ ਪਾਰਟੀ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਹਵਾਲਾ ਦਿੰਦੇ ਹੋਏ ਤਿੰਨ ਵਿਧਾਇਕਾਂ ਅਭੈ ਸਿੰਘ, ਰਾਕੇਸ਼ ਪ੍ਰਤਾਪ ਸਿੰਘ ਅਤੇ ਮਨੋਜ ਕੁਮਾਰ ਪਾਂਡੇ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ