ਪੱਛਮੀ ਏਸ਼ੀਆ ਵਿਚ ਤਣਾਅ ਦੇ ਵਿਚਕਾਰ ਅਮਰੀਕਾ ਵਲੋਂ ਆਪਣੇ ਨਾਗਰਿਕਾਂ ਨੂੰ 'ਵਿਸ਼ਵਵਿਆਪੀ ਸਾਵਧਾਨੀ' ਯਾਤਰਾ ਸਲਾਹ ਜਾਰੀ

ਵਾਸ਼ਿੰਗਟਨ ਡੀ.ਸੀ., 23 ਜੂਨ - ਪੱਛਮੀ ਏਸ਼ੀਆ ਵਿਚ ਤਣਾਅ ਦੇ ਵਿਚਕਾਰ ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ 'ਵਿਸ਼ਵਵਿਆਪੀ ਸਾਵਧਾਨੀ' ਯਾਤਰਾ ਸਲਾਹ ਜਾਰੀ ਕੀਤੀ ਹੈ।