JALANDHAR WEATHER

ਚੋਰੀ ਦੇ 8 ਮੋਟਰਸਾਈਕਲਾਂ ਸਮੇਤ 2 ਵਿਅਕਤੀ ਕਾਬੂ

ਮਲੇਰਕੋਟਲਾ, 24 ਜੂਨ (ਮੁਹੰਮਦ ਹਨੀਫ਼ ਥਿੰਦ)-ਪ੍ਰੈੱਸ ਕਾਨਫਰੰਸ ਹਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਪੀ.ਡੀ. ਜਨਾਬ ਸਤਪਾਲ ਸ਼ਰਮਾ ਨੇ ਦੱਸਿਆ ਕਿ ਮਲੇਰਕੋਟਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਓਲੰਪੀਅਨ ਗਗਨ ਅਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਲੇਰਕੋਟਲਾ ਅੰਦਰ ਹੋ ਰਹੀਆਂ ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਉਤੇ ਨੱਥ ਪਾਉਣ ਲਈ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਡੀ.ਐਸ.ਪੀ. ਸਤੀਸ਼ ਕੁਮਾਰ ਅਤੇ ਇੰਸਪੈਕਟਰ ਹਰਸਿਮਰਨਜੀਤ ਸਿੰਘ ਇੰਚਾਰਜ ਸੀ.ਆਈ.ਏ. ਸਟਾਫ਼ ਮਾਹੋਰਾਨਾ ਦੀ ਅਗਵਾਈ ਹੇਠ ਪੁਲਿਸ ਟੀਮ ਨੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 8 ਮੋਟਰਸਾਈਕਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ