JALANDHAR WEATHER

ਆਉਣ ਵਾਲੇ 3-4 ਦਿਨਾਂ 'ਚ ਪੰਜਾਬ ਕੈਬਨਿਟ ਦਾ ਹੋਵੇਗਾ ਵਿਸਥਾਰ - ਸੀ.ਐਮ. ਮਾਨ

ਚੰਡੀਗੜ੍ਹ, 24 ਜੂਨ-ਆਉਣ ਵਾਲੇ ਤਿੰਨ-ਚਾਰ ਦਿਨਾਂ 'ਚ ਪੰਜਾਬ ਕੈਬਨਿਟ ਦਾ ਵਿਸਥਾਰ ਹੋਵੇਗਾ। ਪੰਜਾਬ ਦੇ ਗਵਰਨਰ ਨੂੰ ਮਿਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਲੁਧਿਆਣੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਲੁਧਿਆਣਾ ਜ਼ਿਮਨੀ ਚੋਣ ਵਿਚ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨ ਵਾਲੇ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਕੱਲ੍ਹ ਦਿੱਲੀ ਵੀ ਜਾਣਗੇI  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ