JALANDHAR WEATHER

ਪੰਜਾਬ ਸਰਕਾਰ ਬਦਲੇ ਦੀ ਭਾਵਨਾ ਨਾਲ ਨਹੀਂ ਕਰਦੀ ਕੰਮ- ਅਮਨ ਅਰੋੜਾ

ਚੰਡੀਗੜ੍ਹ, 25 ਜੂਨ- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਘਰ ਵਿਜੀਲੈਂਸ ਵਿਭਾਗ ਵਲੋਂ ਮਾਰੇ ਗਏ ਛਾਪਿਆਂ ਬਾਰੇ ਪੰਜਾਬ ‘ਆਪ’ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਵਿਜੀਲੈਂਸ ਵਿਭਾਗ ਵਲੋਂ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਜਾਂਚ ਕੀਤੀ ਗਈ ਹੋਵੇਗੀ। ਉਨ੍ਹਾਂ ਕਿਹਾ ਕਿ ਮੈਂ ਵਿਸ਼ਵਾਸ ਨਾਲ ਕਹਿ ਸਕਦਾ ਹਾਂ ਕਿ ਪੰਜਾਬ ਸਰਕਾਰ ਬਦਲੇ ਦੀ ਭਾਵਨਾ ਜਾਂ ਜਾਦੂ-ਟੂਣੇ ਦੀ ਭਾਵਨਾ ਨਾਲ ਕੰਮ ਨਹੀਂ ਕਰਦੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ