JALANDHAR WEATHER

ਸੀ.ਬੀ.ਐਸ.ਈ. ਵਲੋਂ 2026 ਤੋਂ ਦੋ ਵਾਰ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਮਨਜ਼ੂਰੀ

ਨਵੀਂ ਦਿੱਲੀ, 25 ਜੂਨ-ਸੀ.ਬੀ.ਐਸ.ਈ. ਸਾਲ 2026 ਤੋਂ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੋ ਵਾਰ ਕਰਵਾਏਗਾ। ਹੁਣ ਇਸ ਲਈ ਪ੍ਰਵਾਨਗੀ ਮਿਲ ਗਈ ਹੈ। ਪ੍ਰੀਖਿਆ ਕੰਟਰੋਲਰ ਸੰਯਮ ਭਾਰਦਵਾਜ ਨੇ ਇਹ ਜਾਣਕਾਰੀ ਦਿੱਤੀ ਹੈ। ਪਹਿਲੀ ਪ੍ਰੀਖਿਆ ਸਾਰੇ ਵਿਦਿਆਰਥੀਆਂ ਲਈ ਲਾਜ਼ਮੀ ਹੋਵੇਗੀ। ਪਹਿਲੀ ਪ੍ਰੀਖਿਆ ਫਰਵਰੀ ਵਿਚ ਅਤੇ ਦੂਜੀ ਮਈ ਵਿਚ ਹੋਵੇਗੀ। ਨਤੀਜੇ ਅਪ੍ਰੈਲ ਅਤੇ ਜੂਨ ਵਿਚ ਜਾਰੀ ਕੀਤੇ ਜਾਣਗੇ। ਇਹ ਫੈਸਲਾ ਫਿਲਹਾਲ 12ਵੀਂ ਬੋਰਡ 'ਤੇ ਲਾਗੂ ਨਹੀਂ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ