JALANDHAR WEATHER

ਬਿਕਰਮ ਸਿੰਘ ਮਜੀਠੀਆ ਖਿਲਾਫ ਹੋਈ ਐਫ.ਆਈ.ਆਰ.

ਚੰਡੀਗੜ੍ਹ, 25 ਜੂਨ-ਆਮਦਨ ਤੋਂ ਵਧ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਖਿਲਾਫ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਤੇ ਗਨੀਵ ਕੌਰ ਮਜੀਠੀਆ ਦੀ ਜਾਇਦਾਦ ਦੀ ਜਾਂਚ ਵੀ ਵਿਜੀਲੈਂਸ ਵਲੋਂ ਕੀਤੀ ਜਾ ਰਹੀ ਹੈ।   

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ