JALANDHAR WEATHER

ਮਲਟੀਪਰਪਜ਼ ਕੇਡਰ ਦੇ ਨਾਂਅ ਬਦਲੀ ਦੇ ਮੁੱਦੇ 'ਤੇ ਸੂਬਾ ਕਮੇਟੀ ਵਲੋਂ ਸਿਹਤ ਮੰਤਰੀ ਨਾਲ ਮੀਟਿੰਗ

ਮਲੇਰਕੋਟਲਾ, 25 ਜੂਨ (ਮੁਹੰਮਦ ਹਨੀਫ਼ ਥਿੰਦ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਗਠਿਤ ਕੀਤੀ ਗਈ ਮਲਟੀਪਰਪਜ਼ ਨਾਂਅ ਬਦਲੀ ਸੂਬਾ ਪੱਧਰੀ ਕਮੇਟੀ ਵਲੋਂ ਅੱਜ ਡਾ. ਬਲਵੀਰ ਸਿੰਘ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਨਾਲ ਸੈਕਟਰੀਏਟ ਚੰਡੀਗੜ੍ਹ ਵਿਖ਼ੇ ਨਾਂਅ ਬਦਲੀ ਦੇ ਮੁੱਦੇ 'ਤੇ ਵਿਸ਼ੇਸ਼ ਮੀਟਿੰਗ ਕੀਤੀ ਗਈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ