JALANDHAR WEATHER

ਮਾਮਲਾ ਦਰਜ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਡਰਾਇਆ ਨਹੀਂ ਜਾ ਸਕਦਾ - ਸ. ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 25 ਜੂਨ-ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਮਾਮਲਾ ਦਰਜ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਨਹੀਂ ਡਰਾਇਆ ਜਾ ਸਕਦਾ। ਮੁੱਖ ਮੰਤਰੀ ਆਪਣੀਆਂ ਕਮਜ਼ੋਰੀਆਂ ਨੂੰ ਲੁਕਾਉਣ ਵਾਸਤੇ ਬਦਲਾਖੋਰੀ ਦੀ ਰਾਜਨੀਤੀ ਕਰ ਰਿਹਾ। ਪੰਜਾਬ ਨਾਲ ਹੋ ਰਹੀ ਲੁੱਟ ਦਾ ਪੂਰਾ ਹਿਸਾਬ ਡੇਢ ਸਾਲ ਵੱਲ ਲਿਆ ਜਾਵੇਗਾ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ