JALANDHAR WEATHER

ਦਲਜੀਤ ਸਿੰਘ ਮਿਆਦੀਆਂ ਹਲਕਾ ਰਾਜਾਸਾਂਸੀ ਦੇ ਸੰਗਠਨ ਇੰਚਾਰਜ ਨਿਯੁਕਤ

ਰਾਜਾਸਾਂਸੀ, 25 ਜੂਨ (ਹਰਦੀਪ ਸਿੰਘ ਖੀਵਾ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਸਕੱਤਰ ਦਲਜੀਤ ਸਿੰਘ ਮਿਆਦੀਆਂ ਵਲੋਂ ਪਾਰਟੀ ਵਿਚ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਈਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਤੇ ਸਟੇਟ ਪ੍ਰਭਾਰੀ ਮੁਨੀਸ਼ ਸਿਸੋਦੀਆ ਦੁਆਰਾ ਦਲਜੀਤ ਸਿੰਘ ਮਿਆਦੀਆਂ ਨੂੰ ਵਿਧਾਨ ਸਭਾ ਹਲਕਾ ਰਾਜਾਸਾਂਸੀ ਦਾ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ