JALANDHAR WEATHER

ਬਿਕਰਮ ਮਜੀਠੀਆ 'ਤੇ ਵਿਜੀਲੈਂਸ ਕਾਰਵਾਈ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਚੰਡੀਗੜ੍ਹ, 25 ਜੂਨ-ਗਿਆਨੀ ਹਰਪ੍ਰੀਤ ਸਿੰਘ ਨੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਮੈਂ ਬਦਲੇ ਦੀ ਭਾਵਨਾ ਨਾਲ ਕੀਤੀ ਕਿਸੇ ਵੀ ਕਾਰਵਾਈ ਨਾਲ ਸਹਿਮਤ ਨਹੀਂ। ਜੇ ਬਿਕਰਮ ਸਿੰਘ ਮਜੀਠੀਆ ਖਿਲਾਫ ਵਿਜੀਲੈਂਸ ਦੀ ਕਾਰਵਾਈ ਬਿਨਾਂ ਕਿਸੇ ਠੋਸ ਸਬੂਤ ਦੇ ਕੀਤੀ ਹੈ ਤਾਂ ਇਹ ਨੈਤਿਕ ਤੌਰ ਉਤੇ ਵੀ ਸ਼ਰਮਸਾਰ ਕਰਨ ਵਾਲੀ ਗਤੀਵਿਧੀ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ