JALANDHAR WEATHER

11 ਜੁਲਾਈ ਨੂੰ ਹੋਵੇਗੀ ‘ਇਕ ਰਾਸ਼ਟਰ, ਇਕ ਚੋਣ’ ਬਾਰੇ ਸਾਂਝੀ ਸੰਸਦੀ ਦੀ ਕਮੇਟੀ ਮੀਟਿੰਗ

ਨਵੀਂ ਦਿੱਲੀ, 26 ਜੂਨ- ‘ਇਕ ਰਾਸ਼ਟਰ, ਇਕ ਚੋਣ’ ਬਾਰੇ ਸਾਂਝੀ ਸੰਸਦੀ ਕਮੇਟੀ 11 ਜੁਲਾਈ, 2025 ਨੂੰ ਨਵੀਂ ਦਿੱਲੀ ਦੇ ਸੰਸਦ ਭਵਨ ਐਨੈਕਸੀ ਵਿਖੇ ਇਕ ਮੀਟਿੰਗ ਕਰੇਗੀ। ਇਸ ਦੌਰਾਨ ਕਮੇਟੀ ਕਾਨੂੰਨੀ ਮਾਹਿਰਾਂ ਅਤੇ ਸਾਬਕਾ ਅਧਿਕਾਰੀਆਂ ਨਾਲ ਗੱਲਬਾਤ ਕਰੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ