JALANDHAR WEATHER

ਵਿਜੀਲੈਂਸ ਰਿਮਾਂਡ ’ਤੇ ਮਜੀਠੀਆ

ਮੁਹਾਲੀ, 26 ਜੂਨ- ਮੋਹਾਲੀ ਅਦਾਲਤ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਗਿ੍ਰਫ਼ਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ 7 ਦਿਨ ਦਾ ਰਿਮਾਂਡ ਵਿਜੀਲੈਂਸ ਨੂੰ ਦੇ ਦਿੱਤਾ ਹੈ। ਇਸ ਮਾਮਲੇ ਦੀ ਮੁੜ ਸੁਣਵਾਈ ਤੇ ਮਜੀਠੀਆ ਦੀ ਮੁੜ ਪੇਸ਼ੀ ਹੁਣ 2 ਜੁਲਾਈ ਨੂੰ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ