ਹੜ੍ਹਾਂ ਕਾਰਨ ਚਨਾਬ ਦਰਿਆ ਦੇ ਪਾਣੀ ਦਾ ਪੱਧਰ ਵਧਿਆ

ਡੋਡਾ (ਜੰਮੂ-ਕਸ਼ਮੀਰ), 26 ਜੂਨ-ਅਚਾਨਕ ਆਏ ਹੜ੍ਹਾਂ ਕਾਰਨ ਚਨਾਬ ਦਰਿਆ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਕਿਸੇ ਵੀ ਜਲ ਸਰੋਤ ਦੇ ਨੇੜੇ ਜਾਣ ਤੋਂ ਰੋਕਣ ਦਾ ਹੁਕਮ ਜਾਰੀ ਕੀਤਾ ਹੈ।