JALANDHAR WEATHER

ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਜਾਰੀ ਰਹੇਗੀ - ਅਮਨ ਅਰੋੜਾ

ਚੰਡੀਗੜ੍ਹ, 26 ਜੂਨ-ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਲੜਾਈ ਵਿਚ ਫੈਸਲਾਕੁੰਨ ਕਾਰਵਾਈ ਲਈ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਜੀਲੈਂਸ ਮਾਮਲੇ ਵਿਚ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ 7 ਦਿਨਾਂ ਦੀ ਪੁਲਿਸ ਰਿਮਾਂਡ ਮਿਲਣ 'ਤੇ ਵੀ ਗੱਲਬਾਤ ਕੀਤੀ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ