JALANDHAR WEATHER

ਐਮ.ਐਲ.ਏ. ਡਾ. ਕਸ਼ਮੀਰ ਸਿੰਘ ਸੋਹਲ ਦਾ ਦਿਹਾਂਤ

ਤਰਨਤਾਰਨ, 27 ਜੂਨ (ਹਰਿੰਦਰ ਸਿੰਘ)- ਤਰਨਤਾਰਨ ਦੇ ‘ਆਪ’ ਨਾਲ ਸੰਬੰਧਿਤ ਮੌਜੂਦਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਆਖ਼ਰੀ ਸਾਹ ਲਿਆ। ਉਹ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਪੀੜਤ ਚਲੇ ਆ ਰਹੇ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ