JALANDHAR WEATHER

ਬਿਆਨ ਦਰਜ ਕਰਵਾਉਣ ਲਈ ਪੁੱਜੇ ਸਾਬਕਾ ਡੀ.ਜੀ.ਪੀ. ਚਟੋਪਾਧਿਆਏ

ਚੰਡੀਗੜ੍ਹ, 27 ਜੂਨ (ਕਪਿਲ ਵਧਵਾ)- ਸਾਬਕਾ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ ਦੇ ਸੈਕਟਰ 32 ਸੀ ਵਿਖੇ ਆਪਣੇ ਬਿਆਨ ਦਰਜ ਕਰਵਾਉਣ ਲਈ ਪੁੱਜ ਚੁੱਕੇ ਹਨ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਵਿਚ ਬਿਆਨ ਦਰਜ ਕਰਵਾਉਣ ਲਈ ਆਉਣ ਤੋਂ ਪਹਿਲਾਂ ਪੁਲਿਸ ਨੇ ਪੁਖਤਾ ਪ੍ਰਬੰਧ ਕੀਤੇ ਹੋਏ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ