JALANDHAR WEATHER

ਜਲੰਧਰ 'ਚ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ

ਜਲੰਧਰ, 27 ਜੂਨ- ਮੀਂਹ ਨਾਲ ਜਲੰਧਰ ਵਿਚ ਮੌਸਮ ਸੁਹਾਵਣਾ ਹੋ ਗਿਆ ਹੈ। ਅਚਾਨਕ ਸ਼ਾਮ ਨੂੰ ਆਏ ਤੇਜ਼ ਮੀਂਹ ਨੇ ਗਰਮੀ ਤੋਂ ਲੋਕਾਂ ਨੂੰ ਰਾਹਤ ਦਿੱਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ