JALANDHAR WEATHER

ਸਾਬਕਾ ਵਿਧਾਇਕ ਕਲੇਰ ਕੋਰ ਕਮੇਟੀ ਮੈਂਬਰ ਨਿਯੁਕਤ

ਜਗਰਾਉਂ/ਲੁਧਿਆਣਾ,  27 ਜੂਨ (ਕੁਲਦੀਪ ਸਿੰਘ ਲੋਹਟ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਤੇ ਹਲਕਾ ਜਗਰਾਉਂ ਦੇ ਇੰਚਾਰਜ ਐਸ. ਆਰ. ਕਲੇਰ ਨੂੰ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਕਲੇਰ ਦੀ ਨਿਯੁਕਤੀ 'ਤੇ ਇਲਾਕੇ ਦੀ ਲੀਡਰਸ਼ਿਪ ਵਿਚ ਖੁਸ਼ੀ ਦੀ ਲਹਿਰ ਹੈ। ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ, ਕਮਲਜੀਤ ਸਿੰਘ ਮੱਲ੍ਹਾ, ਚੰਦ ਸਿੰਘ ਡੱਲਾ, ਸਵਰਾਜ ਸਿੰਘ ਸਰਪੰਚ, ਜੱਟ ਗਰੇਵਾਲ ਆਦਿ ਨੇ ਪਾਰਟੀ ਦਾ ਧੰਨਵਾਦ ਕਰਦਿਆਂ ਸ੍ਰੀ ਕਲੇਰ ਨੂੰ ਵਧਾਈ ਭੇਟ ਕੀਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ