ਪੱਲੀ ਝਿੱਕੀ ਦੇ ਏਰੀਏ 'ਚ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
ਬੰਗਾ, 27 ਜੂਨ (ਕੁਲਦੀਪ ਸਿੰਘ ਪਾਬਲਾ)-ਬੰਗਾ ਦੇ ਨਜ਼ਦੀਕ ਪੈਂਦੇ ਪਿੰਡ ਪੱਲੀ ਝਿੱਕੀ ਨਾਲ ਲੱਗਦੇ ਪਿੰਡਾਂ ਵਿਚ ਅੱਜ ਸ਼ਾਮ 7 ਵਜੇ ਦੇ ਕਰੀਬ ਭਾਰੀ ਮੀਂਹ ਪੈਣ ਕਾਰਨ ਕਿਸਾਨਾਂ ਦੇ ਚਿਹਰੇ ਖਿੜ ਗਏ ਅਤੇ ਮੌਸਮ ਸੁਹਾਵਣਾ ਹੋ ਗਿਆ ਤੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲੀ।