ਸ਼੍ਰੋਮਣੀ ਅਕਾਲੀ ਦਲ ਵਲੋਂ 31 ਮੈਂਬਰੀ ਕੋਰ ਕਮੇਟੀ 'ਤੇ ਟਵੀਟ

ਚੰਡੀਗੜ੍ਹ, 27 ਜੂਨ-ਸ਼੍ਰੋਮਣੀ ਅਕਾਲੀ ਦਲ ਵਲੋਂ 31 ਮੈਂਬਰੀ ਕੋਰ ਕਮੇਟੀ ਦਾ ਐਲਾਨ ਕੀਤਾ ਗਿਆ ਹੈ ਤੇ ਇਸ ਸੰਬੰਧੀ ਟਵੀਟ ਵੀ ਸਾਂਝਾ ਕੀਤਾ ਹੈ।