ਜੱਗੂ ਭਗਵਾਨਪੁਰੀਆ ਦੀ ਮਾਤਾ ਦਾ ਅੰਤਿਮ ਸੰਸਕਾਰ ਅੱਜ

ਬਟਾਲਾ, 29 ਜੂਨ - ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਤਾ ਹਰਜੀਤ ਕੌਰ ਦਾ ਅੰਤਿਮ ਸੰਸਕਾਰ ਅੱਜ ਹੋਵੇਗਾ। ਪਿੰਡ ਭਗਵਾਨਪੁਰ ਵਿਖੇ ਉਨ੍ਹਾਂ ਦਾ ਸਸਕਾਰ ਸਵੇਰੇ 10 ਵਜੇ ਹੋਵੇਗਾ।