JALANDHAR WEATHER

ਉੱਤਰ ਪ੍ਰਦੇਸ਼ ਪਬਲਿਕ ਸਰਵਿਸ ਕਮਿਸ਼ਨ ਦੀ ਪੀਸੀਐਸ ਮੇਨਜ਼ ਪ੍ਰੀਖਿਆ ਅੱਜ ਤੋਂ

 ਪ੍ਰਯਾਗਰਾਜ, 29 ਜੂਨ - ਉੱਤਰ ਪ੍ਰਦੇਸ਼ ਪਬਲਿਕ ਸਰਵਿਸ ਕਮਿਸ਼ਨ (ਯੂਪੀਪੀਐਸ਼ਸੀ) ਦੀ ਪੀਸੀਐਸ ਮੇਨਜ਼ ਪ੍ਰੀਖਿਆ ਅੱਜ ਤੋਂ ਸ਼ੁਰੂ ਹੋ ਰਹੀ ਹੈ।ਇਹ ਪ੍ਰੀਖਿਆ ਦੋ ਸ਼ਿਫਟਾਂ ਵਿਚ ਲਈ ਜਾ ਰਹੀ ਹੈ। ਪਹਿਲੀ ਸ਼ਿਫਟ ਸਵੇਰੇ 9:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਚੱਲੇਗੀ। ਦੂਜੀ ਸ਼ਿਫਟ ਦੁਪਹਿਰ 2:30 ਵਜੇ ਤੋਂ ਸ਼ਾਮ 5:30 ਵਜੇ ਤੱਕ ਚੱਲੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ