JALANDHAR WEATHER

ਪਾਕਿਸਤਾਨ ਵਿਚ 5.2 ਤੀਬਰਤਾ ਦਾ ਆਇਆ ਭੂਚਾਲ

 ਨਵੀਂ ਦਿੱਲੀ, 29 ਜੂਨ - ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਅੱਜ ਤੜਕੇ ਪਾਕਿਸਤਾਨ ਵਿਚ 5.2 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਭਾਰਤੀ ਸਮੇਂ ਅਨੁਸਾਰ ਸਵੇਰੇ 3:54 ਵਜੇ 150 ਕਿਲੋਮੀਟਰ ਦੀ ਡੂੰਘਾਈ 'ਤੇ ਆਇਆ। ਭੂਚਾਲ ਦਾ ਕੇਂਦਰ ਅਕਸ਼ਾਂਸ਼ 30.25° ਉੱਤਰ ਅਤੇ ਰੇਖਾਂਸ਼ 69.82° ਪੂਰਬ 'ਤੇ ਸਥਿਤ ਸੀ। ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਤੁਰੰਤ ਕੋਈ ਰਿਪੋਰਟ ਨਹੀਂ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ