JALANDHAR WEATHER

ਸਰਬੀਆ : ਬੇਲਗ੍ਰੇਡ ਵਿਚ ਫੌਰੀ ਚੋਣਾਂ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਸ਼ੁਰੂ

 ਬੇਲਗ੍ਰੇਡ (ਸਰਬੀਆ), 29 ਜੂਨ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ ਸਰਬੀਆ ਵਿਚ ਪ੍ਰਦਰਸ਼ਨਕਾਰੀ ਜਲਦੀ ਚੋਣਾਂ ਦੀ ਮੰਗ ਕਰਦੇ ਹੋਏ ਬੇਲਗ੍ਰੇਡ ਦੀਆਂ ਸੜਕਾਂ 'ਤੇ ਉਤਰ ਆਏ। ਹਜ਼ਾਰਾਂ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਅਲੈਕਸੈਂਡਰ ਵੁਚਿਕ ਦੇ 12 ਸਾਲਾਂ ਦੇ ਸ਼ਾਸਨ ਨੂੰ ਖ਼ਤਮ ਕਰਨ ਲਈ ਜਲਦੀ ਚੋਣਾਂ ਦੀ ਮੰਗ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ