JALANDHAR WEATHER

ਜੱਗੂ ਭਗਵਾਨਪੁਰੀਆ ਦੀ ਮਾਤਾ ਹਰਜੀਤ ਕੌਰ ਨੂੰ ਨਮ ਅੱਖਾਂ ਨਾਲ ਇਲਾਕੇ ਦੇ ਲੋਕਾਂ ਵਲੋਂ ਅੰਤਿਮ ਵਿਦਾਇਗੀ

 ਕੋਟਲੀ ਸੂਰਤ ਮੱਲੀ (ਗੁਰਦਾਸਪੁਰ), 29 ਜੂਨ (ਕੁਲਦੀਪ ਸਿੰਘ ਨਾਗਰਾ) - ਜੱਗੂ ਭਗਵਾਨਪੁਰੀਆ ਦੇ ਮਾਤਾ ਜੀ ਹਰਜੀਤ ਕੌਰ ਜਿਨ੍ਹਾਂ ਦੀ ਬੀਤੇ ਦਿਨ ਬਟਾਲਾ ਵਿਖੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਦਾ ਅੱਜ ਪਿੰਡ ਭਗਵਾਨਪੁਰ ਦੇ ਸ਼ਮਸਾਨ ਘਾਟ ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ । ਇਸ ਮੌਕੇ ਵੱਡੀ ਗਿਣਤੀ 'ਚ ਇਲਾਕੇ ਦੇ ਸਰਪੰਚਾਂ ਪੰਚਾਂ ਤੇ ਲੋਕਾਂ ਨੇ ਪਹੁੰਚ ਕੇ ਮਾਤਾ ਹਰਜੀਤ ਕੌਰ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ