ਕੈਲਾਸ਼-ਮਾਨਸਰੋਵਰ, ਅਮਰਨਾਥ ਯਾਤਰਾ 'ਤੇ ਜਾਣ ਵਾਲੇ ਲੋਕਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ - ਪ੍ਰਧਾਨ ਮੰਤਰੀ

ਨਵੀਂ ਦਿੱਲੀ, 29 ਜੂਨ - ਮਨ ਕੀ ਬਾਤ ਦੇ 123ਵੇਂ ਐਪੀਸੋਡ ਵਿਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਹਿੰਦੇ ਹਨ, "ਬਹੁਤ ਸਮੇਂ ਬਾਅਦ, ਕੈਲਾਸ਼-ਮਾਨਸਰੋਵਰ ਯਾਤਰਾ ਸ਼ੁਰੂ ਹੋਈ ਹੈ... ਅਮਰਨਾਥ ਯਾਤਰਾ 3 ਜੁਲਾਈ ਤੋਂ ਸ਼ੁਰੂ ਹੋਵੇਗੀ... ਇਨ੍ਹਾਂ ਯਾਤਰਾਵਾਂ 'ਤੇ ਜਾਣ ਵਾਲੇ ਲੋਕਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ..."।